Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਤੋ ਪਹਿਲਾ ਬਠਿੰਡਾ 'ਚ ਹੋਇਆ 'ਮੋਦੀ ਸਰਕਾਰ' ਖਿਲਾਫ ਰੋਸ ਪ੍ਰਦਰਸ਼ਨ
ਆਂਗਨਵਾੜੀ ਮੁਲਾਜ਼ਮਾਂ ਨੇ ਕੀਤਾ ਮਿੰਨੀ ਸਕੱਤਰੇਤ ਦਾ ਘਿਰਾਓ, ਪੁਲਿਸ ਨਾਲ ਹੋਈ ਧੱਕਾਮੁੱਕੀ…..
ਕਈ ਆਂਗਨਵਾੜੀ ਮੁਲਾਜ਼ਮਾਂ ਹੋਈਆਂ ਬੇਹੋਸ਼
ਬਠਿੰਡਾ : 11 ਜੁਲਾਈ ਨੂੰ ਪੰਜਾਬ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਲੋਟ ਵਿਖੇ ਕੀਤੀ ਜਾ ਰਹੀ 'ਕਿਸਾਨ ਧੰਨਵਾਦ ਰੈਲੀ' ਤੋ ਪਹਿਲਾ ਹੀ ਸੂਬੇ ਵਿੱਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ ਜਿਸ ਤਹਿਤ ਅੱਜ ਹਰਿਆਣਾ ਪੈਟਰਨ ਤੇ ਮਾਣ ਭੱਤਾ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਆਂਗਨਵਾੜੀ ਮੁਲਾਜਮ ਯੂਨੀਅਨ ਪੰਜਾਬ ਸੀਟੂ ਦੇ ਬੈਨਰ ਹੇਠ 8 ਜਿਲਿ•ਆਂ ਦੀ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਦਾਣਾ ਮੰਡੀ ਵਿਖੇ ਕੇਂਦਰ ਸਰਕਾਰ ਖਿਲਾਫ ਰੋਸ ਰੈਲੀ ਕੀਤੀ। ਮਾਹੌਲ ਉਦੋ ਤਨਾਅਪੂਰਨ ਹੋ ਗਿਆ ਜਦੋਂ ਰੈਲੀ ਉਪਰੰਤ ਰੋਸ ਮਾਰਚ ਕਰ ਰਹੀਆਂ ਮੁਲਾਜ਼ਮਾਂ ਨੇ ਗਰਮੀ ਦੇ ਚਲਦੇ ਬੇਹੋਸ਼ ਹੋਈਆਂ ਸੂਬਾ ਆਗੂ ਹਰਜੀਤ ਕੋਰ, ਜਿਲਾ ਬਠਿੰਡਾ ਆਗੂ ਪ੍ਰਤਿਭਾ ਸਰਮਾਂ, ਮਾਨਸਾ ਆਗੂ ਚਰਨਜੀਤ ਕੋਰ ਦੇ ਰੋਸ ਵਜੋਂ ਜਿਲਾ ਪ੍ਰਸਾਸ਼ਨ ਤੇ ਸੁਚੱਜੇ ਪੰ੍ਰਬਧ ਨਾ ਕਰਨ ਦੇ ਦੋਸ਼ ਲਾਉਦਿਆਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਖਿਲਾਫ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਜਿਸ ਦੌਰਾਨ ਆਂਗਨਵਾੜੀ ਮੁਲਾਜ਼ਮਾਂ ਦੀ ਮਹਿਲਾ ਪੁਲਿਸ ਮੁਲਾਜਮਾਂ ਨਾਲ ਧੱਕਾਮੁੱਕੀ ਹੋਈ ਜਿਸ ਦੋਰਾਨ 2 ਆਂਗਨਵਾੜੀ ਮੁਲਾਜ਼ਮ ਬੇਹੋਸ਼ ਹੋ ਗਈਆਂ ਜਿਹਨਾਂ ਨੂੰ ਤੁੰਰਤ ਪੁਲਿਸ ਗੱਡੀਆਂ ਰਾਹੀ ਸਿਵਲ ਹਸਪਤਾਲ ਦਾਖਿਲ ਕਰਵਾਇਆ ਗਿਆ। ਇਸ ਮੋਕੇ ਕੇਂਦਰ ਸਰਕਾਰ ਤੇ ਵਿਤਕਰੇਬਾਜੀ ਦੇ ਦੋਸ਼ ਲਾਉਦਿਆਂ ਸੂਬਾ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋ ਪਹਿਲਾ ਬੀਜੇਪੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਆਂਗਨਵਾੜੀ ਕੇਂਦਰਾਂ ਦਾ ਵਿਸਥਾਰ ਕਰਨ ਅਤੇ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਦੀ ਗੱਲ ਕਹੀ ਸੀ ਪਰ ਹੁਣ ਮੋਦੀ ਸਰਕਾਰ ਵੱਲੋਂ ਉਹਨਾਂ ਵਾਅਦਿਆਂ ਨੂੰ ਦਰਕਿਨਾਰ ਕਰਦਿਆਂ ਵਰਕਰਾਂ ਨਾਲ ਵਿਤਕਰੇਬਾਜੀ ਕੀਤੀ ਜਾ ਰਹੀ ਹੈ। ਉਹਨਾਂ ਮੰਗ ਕੀਤੀ ਕਿ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਦੀ ਤਰਜ ਤੇ ਮਾਣ ਭੱਤਾ ਦਿੱਤਾ ਜਾਵੇ, 3 ਤੋ 6 ਸਾਲ ਦੇ ਬੱਚਿਆਂ ਨੂੰ ਵਾਪਸ ਆਂਗਨਵਾੜੀ ਸੈਂਟਰਾਂ ਵਿੱਚ ਭੇਜਿਆ ਜਾਵੇ, 45ਵੀਂ ਤੇ 46ਵੀਂ ਲੇਬਰ ਕਾਨਫੰਰਸ ਦੀ ਸਿਫਾਰਿਸ਼ਾਂ ਅਨੁਸਾਰ ਵਰਕਰਾਂ ਨੂੰ 18 ਹਜ਼ਾਰ ਪ੍ਰਤੀ ਮਹੀਨਾ ਤੇ ਹੈਲਪਰਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਜਾਰੀ ਕੀਤਾ ਜਾਵੇ ਆਦਿ ਨੂੰ ਲਾਗੂ ਕੀਤਾ ਜਾਵੇ ਨਹੀ ਤਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਕੇਂਦਰੀ ਮੰਤਰੀਆਂ ਖਿਲਾਫ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੋਕੇ ਪੁਲਿਸ ਪ੍ਰਸਾਸ਼ਨ ਵੱਲੋਂ ਵੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ ਪਰ ਸੰਘਰਸ਼ ਕਰ ਰਹੀਆਂ ਆਂਗਨਵਾੜੀ ਮੁਲਾਜ਼ਮਾਂ ਅੱਗੇ ਮਹਿਲਾ ਪੁਲਿਸ ਦੀ ਇੱਕ ਨਾ ਚੱਲੀ। ਇਸ ਮੋਕੇ ਰੈਲੀ ਨੂੰ ਸੂਬਾ ਸਕੱਤਰ ਸੁਭਾਸ਼ ਰਾਣੀ, ਬਲਰਾਜ ਕੋਰ, ਜਸਵਿੰਦਰ ਕੋਰ, ਗੁਰਮੇਲ ਕੋਰ, ਜਿਲਾ ਬਠਿੰਡਾ ਪ੍ਰਧਾਨ ਪ੍ਰਕਾਸ਼ ਕੋਰ, ਪ੍ਰਤਿਭਾ ਸ਼ਰਮਾਂ ਆਦਿ ਨੇ ਵੀ ਸੰਬੋਧਨ ਕੀਤਾ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback