Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਭਾਰਤੀ ਸ਼ੇਅਰ ਬਾਜ਼ਾਰਾਂ ਦਾ ਪ੍ਰਦਰਸ਼ਨ ਰਹੇਗਾ ਵਧੀਆ: ਮਾਰਗਨ ਸਟੇਨਲੇ
ਨਵੀਂ ਦਿੱਲੀ—ਦੂਜੇ ਬਾਜ਼ਾਰਾਂ ਦੀ ਤੁਲਨਾ 'ਚ ਭਾਰਤੀ ਸ਼ੇਅਰ ਬਾਜ਼ਾਰਾਂ ਦਾ ਪ੍ਰਦਰਸ਼ਨ ਵਧੀਆ ਰਹੇਗਾ ਪਰ ਕੁੱਲ ਮਿਲਾ ਕੇ ਰਿਟਰਨ ਸੀਮਿਤ ਰਹੇਗੀ ਕਿਉਂਕਿ ਸੰਸਾਰਿਕ ਸ਼ੇਅਰ ਬਾਜ਼ਾਰਾਂ ਦਾ ਪਰਿਦ੍ਰਿਸ਼ ਇਸ ਦੌਰਾਨ ਕੁਝ ਨਰਮ ਰਹੇਗਾ। ਮਾਰਗਨ ਸਟੇਨਲੇ ਰਿਸਰਚ ਦੀ ਇਕ ਰਿਪੋਰਟ 'ਚ ਇਹ ਅੰਦਾਜ਼ਾ ਲਗਾਇਆ ਗਿਆ ਹੈ। ਸੰਸਾਰਿਕ ਵਿੱਤ ਸੇਵਾ ਖੇਤਰ ਦੀ ਇਸ ਕੰਪਨੀ ਮੁਤਾਬਕ ਵਾਧੇ 'ਚ ਸੁਧਾਰ ਅਤੇ ਤਰਕਸੰਗਤ ਵੱਡੇ ਪੂੰਜੀਕਰਣ ਦੇ ਮੁਲਾਂਕਣ ਨਾਲ ਬਾਜ਼ਾਰਾਂ ਨੂੰ ਉਤਸ਼ਾਹ ਮਿਲੇਗਾ ਪਰ ਚੁਣਾਵੀਂ ਸਾਲ, ਕੱਚੇ ਤੇਲ ਦੀ ਵਧਦੀ ਕੀਮਤ ਅਤੇ ਬਾਂਡ ਤੋਂ ਉੱਚੀ ਪ੍ਰਾਪਤੀ ਬਾਜ਼ਾਰ ਦੀ ਰਫਤਾਰ ਨੂੰ ਰੋਕ ਸਕਦੇ ਹਨ। ਮਾਰਗਨ ਸਟੇਨਲੇ ਦਾ ਅਨੁਮਾਨ ਹੈ ਕਿ ਚਾਲੂ ਵਿੱਤ ਸਾਲ 'ਚ ਬੀ.ਐੱਸ.ਈ. ਸੈਂਸੈਕਸ 'ਚ 5 ਫੀਸਦੀ ਵਾਧਾ ਹਾਸਲ ਹੋ ਸਕਦੀ ਹੈ। ਅਗਲੇ ਵਿੱਤ ਸਾਲ 'ਚ ਇਹ 23 ਫੀਸਦੀ ਅਤੇ 2020-21 'ਚ 24 ਫੀਸਦੀ ਤੱਕ ਪਹੁੰਚ ਸਕਦੀ ਹੈ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਆਧਾਰਭੂਤ ਮਾਮਲੇ 'ਚ ਮਾਰਗਨ ਸਟੇਨਲੇ ਦੇ ਮੁਤਾਬਕ ਸੈਂਸੈਕਸ ਜੂਨ 2019 ਤੱਕ 36,000 ਅੰਕ ਰਹੇਗਾ। ਬਾਜ਼ਾਰ 'ਚ ਜੇਕਰ ਤੇਜ਼ੀ ਦਾ ਰੁੱਖ ਬਣਦਾ ਹੈ ਤਾਂ ਸੈਂਸੈਕਸ 44,000 ਅੰਕ ਅਤੇ ਮੰਦੀ ਦਾ ਸਥਿਤੀ ਬਣਨ 'ਤੇ ਸੈਂਸੈਕਸ 26,500 ਅੰਕ ਦੇ ਪੱਧਰ ਤੱਕ ਹੇਠਾਂ ਆ ਸਕਦਾ ਹੈ। ਸੈਂਸੈਕਸ ਫਿਲਹਾਲ 35,600 ਅੰਕ ਦੀ ਇਰਧ-ਗਿਰਧ ਚੱਲ ਰਿਹਾ ਹੈ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਅਸੀਂ 2018 ਅਤੇ 2019 'ਚ ਮਜ਼ਬੂਤ ਆਰਥਿਕ ਵਾਧੇ ਦੀ ਉਮੀਦ ਹੈ। ਖਪਤ, ਨਿਰਯਾਤ ਅਤੇ ਸਰਕਾਰੀ ਖਰਚ ਅਤੇ ਨਿੱਜੀ ਖੇਤਰ ਦੇ ਪੂੰਜੀ ਵਪਾਰ 'ਚ ਸ਼ੁਰੂਆਤੀ ਤੇਜ਼ੀ ਦੇ ਬਲ 'ਤੇ ਇਸ 'ਚ ਮਜ਼ਬੂਤੀ ਦੀ ਉਮੀਦ ਹੈ। ਸਾਲ 2018 'ਚ ਮੌਦਰਿਕ ਨੀਤੀ 'ਚ ਵੀ ਸਖਤੀ ਦਿਖਾਈ ਦਿੰਦੀ ਹੈ। ਜਿਵੇਂ-ਜਿਵੇਂ 2019 'ਚ ਅਸੀਂ ਚੋਣਾਵ ਵੱਲ ਵਧਾਂਗੇ ਬਜਟ ਦੀ ਤੁਲਨਾ 'ਚ ਫਿਸਕਲ ਘਾਟਾ ਉੱਚਾ ਰਹਿਣ ਦਾ ਖਤਰਾ ਦਿਖਾਈ ਦਿੰਦਾ ਹੈ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback