Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਰਾਫੇਲ ਡੀਲ 'ਤੇ ਜੇਟਲੀ ਨੇ ਰਾਹੁਲ ਗਾਂਧੀ ਨੂੰ ਨਾਸਮਝ ਦੱਸਦੇ ਹੋਏ ਕੀਤੇ 15 ਸਵਾਲ
Edited By Sonia Hans Updated: 29 Aug, 2018 02:51 PM
National
arun jaitley rahul gandhi 15 questions
ShareComment
ਨਵੀਂ ਦਿੱਲੀ— ਵਿੱਤ ਮੰਤਰੀ ਅਰੁਣ ਜੇਟਲੀ ਨੇ ਰਾਫੇਲ ਜਹਾਜ਼ ਸੌਦੇ ਦੇ ਬਾਰੇ 'ਚ ਕਾਂਗਰਸ ਦੇ ਉੱਪਰ ਅੱਜ ਅਸ਼ਾਂਤੀ ਫੈਲਾਉਣ ਦਾ ਦੋਸ਼ ਲਗਾਇਆ। ਜੇਟਲੀ ਨੇ ਕਿਹਾ ਕਿ ਵਿਰੋਧੀ ਪਾਰਟੀ ਅਤੇ ਉਸ ਦੇ ਨੇਤਾ ਰਾਹੁਲ ਗਾਂਧੀ ਫਰਜ਼ੀ ਮੁਹਿੰਮ ਚਲਾ ਕੇ ਰਾਸ਼ਟਰੀ ਸੁਰੱਖਿਆ ਨਾਲ ਗੰਭੀਰ ਖਿਲਵਾੜ ਕਰ ਰਹੇ ਹਨ। ਜੇਟਲੀ ਨੇ ਰਾਹੁਲ ਨੂੰ ਨਾਸਮਝ ਦੱਸਦੇ ਹੋਏ 15 ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ 36 ਰਾਫੇਲ ਜਹਾਜ਼ ਖਰੀਦਣ ਲਈ ਫਰਾਂਸ ਨਾਲ 10 ਅਪ੍ਰੈਲ, 2015 ਨੂੰ ਰਾਸ਼ਟਰੀ ਡੈਮੋਕ੍ਰੇਟਿਵ ਗਠਜੋੜ (ਐੱਨ. ਜੀ. ਏ.) ਸਰਕਾਰ ਨੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ. ਪੀ. ਏ.) ਸਰਕਾਰ ਦੇ 2007 ਦੇ ਕਰਾਰ ਦੀ ਤੁਲਨਾ 'ਚ ਬਿਹਤਰ ਸ਼ਰਤਾਂ 'ਤੇ ਸਮਝੌਤਾ ਕੀਤਾ। ਉਨ੍ਹਾਂ ਲਿਖਿਆ ਕਿ ਮੈਂ ਇਹ ਸਵਾਲ ਕਰ ਰਿਹਾ ਹਾਂ ਕਿਉਂਕਿ ਉਨ੍ਹਾਂ ਦੇ ਬੇਮਿਸਾਲ ਅਤੇ ਰਾਸ਼ਟਰੀ ਹਿੱਤ ਪ੍ਰਭਾਵਿਤ ਹੋ ਰਹੇ ਹਨ ਅਤੇ ਮੈਨੂੰ ਉਮੀਦ ਹੈ ਕਿ ਰਾਹੁਲ ਗਾਂਧੀ ਪਾਰਟੀ ਅਤੇ ਕਾਂਗਰਸ ਪਾਰਟੀ ਤੁਰੰਤ ਹੀ ਇਸ ਦਾ ਜਵਾਬ ਦੇਵੇਗੀ।
ਉਨ੍ਹਾਂ ਕਿਹਾ ਕਿ ਰਾਫੇਲ ਜਹਾਜ਼ ਸੌਦੇ ਦੇ ਬਾਰੇ 'ਚ ਕਾਂਗਰਸ ਪਾਰਟੀ ਦੇ ਹਲਕੇ ਝੂਠ 'ਤੇ ਆਧਾਰਿਤ ਫਰਜ਼ੀ ਮੁਹਿੰਮ ਤੋਂ 2 ਸਰਕਾਰਾਂ ਵਿਚਕਾਰ ਹੋਏ ਇਕਰਾਰਨਾਮੇ 'ਤੇ ਖਤਰਾ ਬਣਿਆ ਹੋਇਆ ਹੈ ਅਤੇ ਰਾਸ਼ਟਰੀ ਸੁਰੱਖਿਆ 'ਤੇ ਗੰਭੀਰ ਖਤਰੇ ਪੈਦਾ ਹੋ ਰਹੇ ਹਨ। ਜੇਟਲੀ ਨੇ ਕਿਹਾ ਕਿ ਰਾਫੇਲ ਵਿਵਾਦ ਪੂਰੀ ਤਰ੍ਹਾਂ ਤੋਂ ਝੂਠ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿਆਸਤ ਦਲਾਂ ਅਤੇ ਉਨ੍ਹਾਂ ਦੇ ਜ਼ਿੰਮੇਵਾਰ ਨੇਤਾਵਾਂ ਤੋਂ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਰੱਖਿਆ ਸੌਦਿਆਂ ਦੇ ਬਾਰੇ 'ਚ ਜਨਤਕ ਬਹਿਸ 'ਚ ਆਉਣ ਤੋਂ ਪਹਿਲਾਂ ਖੁਦ ਨੂੰ ਮੁੱਢਲੀ ਤੱਤਾਂ ਤੋਂ ਜਾਣੂ ਕਰਵਾਉਣਗੇ। ਜੇਟਲੀ ਨੇ ਕਿਹਾ ਕਿ ਕਾਂਗਰਸ ਅਤੇ ਰਾਹੁਲ ਤਿੰਨ ਤਰੀਕਿਆਂ ਤੋਂ ਇਸ ਮੁੱਦੇ 'ਤੇ ਦੋਸ਼ੀ ਹਨ। ਇਸ 'ਚ ਸੌਦੇ 'ਚ ਇਕ ਦਹਾਕੇ ਤੋਂ ਜ਼ਿਆਦਾ ਦੇਰ ਕਰਕੇ ਰਾਸ਼ਟਰੀ ਸੁਰੱਖਿਆ ਨਾਲ ਧੋਖਾ, ਕੀਮਤ ਅਤੇ ਪ੍ਰਕਿਰਿਆ ਦੇ ਬਾਰੇ 'ਚ ਝੂਠ ਫੈਲਾਉਣਾ ਅਤੇ ਇਸ ਤਰ੍ਹਾਂ ਦੇ ਮੁੱਦੇ ਚੁੱਕ ਕੇ ਖਰੀਦ ਨੂੰ ਹੋਰ ਟਾਲਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰਨ ਦੀ ਜ਼ਰੂਰਤ ਨਹੀਂ ਕਿ ਮੈਂ ਇਕਰਾਰਨਾਮਾ ਦੇ ਗੁਪਤ ਪ੍ਰਬੰਧਾਂ ਨਾਲ ਬੰਨ੍ਹਿਆਂ ਹੋਇਆ ਹੈ ਅਤੇ ਮੇਰੇ ਕੋਲੋ ਜੋ ਵੀ ਕੁਝ ਪੁੱਛਿਆ ਜਾਵੇਗਾ ਉਹ ਉਸ ਦਾਇਰੇ 'ਚ ਬੰਨ੍ਹਿਆ ਹੋਵੇਗਾ।
ਜੇਟਲੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਅਪ੍ਰੈਲ 'ਚ ਦਿੱਲੀ 'ਚ ਅਤੇ ਮਈ 'ਚ ਕਰਨਾਟਕ 'ਚ ਇਸ ਦੀ ਕੀਮਤ ਪ੍ਰਤੀ ਜਹਾਜ਼ 700 ਕਰੋੜ ਰੁਪਏ ਹੋਣ ਦੀ ਗੱਲ ਕੀਤੀ। ਸੰਸਦ 'ਚ ਉਨ੍ਹਾਂ ਨੇ ਇਸ ਨੂੰ ਘਟਾ ਕੇ 520 ਕਰੋੜ ਰੁਪਏ ਪ੍ਰਤੀ ਜਹਾਜ਼ ਕਰ ਦਿੱਤਾ। ਇਸ ਤੋਂ ਬਾਅਦ ਰਾਏਪੁਰ 'ਚ ਉਨ੍ਹਾਂ ਨੇ ਇਸ ਨੂੰ ਵਧਾ ਕੇ 540 ਕਰੋੜ ਪ੍ਰਤੀ ਜਹਾਜ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੈਦਰਾਬਾਦ 'ਚ ਉਨ੍ਹਾਂ ਨੇ 526 ਕਰੋੜ ਰੁਪਏ ਦੀ ਨਵੀਂ ਕੀਮਤ ਲੱਭ ਲਈ। ਸੱਚ ਦਾ ਇਕ ਹੀ ਸਵਰੂਪ ਹੁੰਦਾ ਹੈ, ਜਦਕਿ ਝੂਠ ਦੇ ਕਈ ਪੜਾਅ ਹੁੰਦੇ ਹਨ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback