Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਇੰਟਰਪੋਲ ਨੇ ਮੁਸ਼ੱਰਫ ਦੀ ਗ੍ਰਿਫਤਾਰੀ ਦੀ ਅਪੀਲ ਠੁਕਰਾਈ : ਪਾਕਿ ਸਰਕਾਰ
ਪਾਕਿਸਤਾਨ ਸਰਕਾਰ ਨੇ ਸਾਬਕਾ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਵਿਰੁੱਧ ਦੇਸ਼ਧ੍ਰੋਹ ਮਾਮਲੇ ਦੀ ਸੁਣਵਾਈ ਕਰ ਰਹੀ ਇਕ ਵਿਸ਼ੇਸ਼ ਅਦਾਲਤ ਨੂੰ ਬੁੱਧਵਾਰ ਨੂੰ ਦੱਸਿਆ ਕਿ ਮੁਸ਼ੱਰਫ ਨੂੰ ਗ੍ਰਿਫਤਾਰ ਕਰਨ ਦੇ ਉਸ ਦੇ ਆਦੇਸ਼ ਨੂੰ ਇੰਟਰਪੋਲ ਨੇ ਇਹ ਕਹਿ ਕੇ ਠੁਕਰਾ ਦਿੱਤਾ ਕਿ ਉਹ ਸਿਆਸੀ ਪ੍ਰਕਿਰਤੀ ਦੇ ਮਾਮਲੇ ਵਿਚ ਦਖਲ ਨਹੀਂ ਦੇਣਾ ਚਾਹੁੰਦੀ। ਦੁਬਈ ਵਿਚ ਰਹਿ ਰਹੇ ਸਾਬਕਾ ਰਾਸ਼ਟਰਪਤੀ ਵਿਰੁੱਧ ਦੇਸ਼ਧ੍ਰੋਹ ਦੇ ਮਾਮਲੇ ਦੀ ਸੁਣਵਾਈ ਟ੍ਰਿਬਿਊਨਲ ਵੱਲੋਂ ਮੁੜ ਸ਼ੁਰੂ ਕੀਤੇ ਜਾਣ ਦੇ ਬਾਅਦ ਸਰਕਾਰ ਦਾ ਇਹ ਜਵਾਬ ਆਇਆ ਹੈ। ਮੁਸ਼ੱਰਫ 'ਤੇ ਦੇਸ਼ ਵਿਚ ਐਮਰਜੈਂਸੀ ਲਗਾ ਕੇ ਸਾਲ 2007 ਵਿਚ ਸੰਵਿਧਾਨ ਨੂੰ ਮੁਅੱਤਲ ਕਰਨ ਦਾ ਮਾਮਲਾ ਦਰਜ ਹੈ।
ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਮੁਸ਼ੱਰਫ ਪਾਕਿਸਤਾਨ ਆਉਣ ਤੋਂ ਕਈ ਵਾਰੀ ਮਨਾ ਕਰ ਚੁੱਕੇ ਹਨ। ਗ੍ਰਹਿ ਮੰਤਰਾਲੇ ਨੇ ਮੁਸ਼ੱਰਫ ਨੂੰ ਦੇਸ਼ ਵਾਪਸ ਲਿਆਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 'ਤੇ ਜਵਾਬ ਦਿੰਦੇ ਹੋਏ ਅਦਾਲਤ ਨੂੰ ਦੱਸਿਆ ਕਿ ਇੰਟਰਪੋਲ ਨੂੰ ਰੈੱਡ ਵਾਰੰਟ ਜਾਰੀ ਕਰਨ ਲਈ ਪੱਤਰ ਲਿਖਿਆ ਗਿਆ ਸੀ ਪਰ ਇੰਟਰਪੋਲ ਨੇ ਇਹ ਕਹਿੰਦੇ ਹੋਏ ਪੱਤਰ ਵਾਪਸ ਕਰ ਦਿੱਤਾ ਕਿ ਉਹ ਸਿਆਸੀ ਮਾਮਲਿਆਂ ਵਿਚ ਦਖਲ ਅੰਦਾਜ਼ੀ ਨਹੀਂ ਕਰੇਗੀ। ਗ੍ਰਹਿ ਸਕੱਤਰ ਸਾਜਿਦ ਜਾਵੇਦ ਨੇ ਦੱਸਿਆ,''ਸਰਕਾਰ ਨੇ ਮੁਸ਼ੱਰਫ ਨੂੰ ਵਾਪਸ ਲਿਆਉਣ ਲਈ ਇੰਟਰਪੋਲ ਨਾਲ ਸੰਪਰਕ ਕੀਤਾ ਸੀ ਪਰ ਉਨ੍ਹਾਂ ਨੇ ਅਪੀਲ ਸਵੀਕਾਰ ਨਹੀਂ ਕੀਤੀ।''
ਜਸਟਿਸ ਯਾਵਰ ਅਲੀ ਨੇ ਅਦਾਲਤ ਵਿਚ ਪੁੱਛਿਆ ਕਿ ਕੀ ਇਸ ਮਾਮਲੇ ਵਿਚ ਮੁਸ਼ੱਰਫ ਦਾ ਬਿਆਨ ਸਕਾਈਪ ਜ਼ਰੀਏ ਰਿਕਾਰਡ ਕੀਤਾ ਜਾ ਸਕਦਾ ਹੈ ਤਾਂ ਅਦਾਲਤ ਨੇ 10 ਸਤੰਬਰ ਤੱਕ ਲਈ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਆਦੇਸ਼ ਦਿੱਤਾ ਕਿ ਅਗਲੀ ਸੁਣਵਾਈ ਵਿਚ ਇਸ 'ਤੇ ਬਹਿਸ ਹੋਵੇਗੀ ਕੀ ਮੁਸ਼ੱਰਫ ਦਾ ਬਿਆਨ ਸਕਾਈਪ ਜ਼ਰੀਏ ਰਿਕਾਰਡ ਕੀਤਾ ਜਾ ਸਕਦਾ ਹੈ ਜਾਂ ਨਹੀਂ ਜਾਂ ਫਿਰ ਜਾਂਚ ਕਰਤਾ ਬਿਨਾਂ ਬਿਆਨ ਦੇ ਹੀ ਅੱਗੇ ਦੀ ਜਾਂਚ ਸ਼ੁਰੂ ਕਰ ਸਕਦੇ ਹਨ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback