Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਮੋਦੀ ਸਰਕਾਰ ਨੂੰ ਰਾਹੁਲ ਗਾਂਧੀ ਤੋਂ ਜ਼ਿਆਦਾ ਟਰੰਪ ਤੋਂ ਖਤਰਾ
ਨਵੀਂ ਦਿੱਲੀ— ਇਸ ਸਮੇਂ ਪ੍ਰਧਾਨ ਮੰਤਰੀ ਮੋਦੀ ਦੀ ਵਧੀਆ ਕਿਸਮਤ ਦੇਸ਼ ਦੇ ਕੰਮ ਨਹੀਂ ਆ ਰਹੀ ਹੈ। ਪੈਟਰੋਲ 90 ਦੇ ਪਾਰ ਤਾਂ ਡੀਜ਼ਲ 80 ਰੁਪਏ ਲੀਟਰ ਪਹੁੰਚਣ ਵਾਲਾ ਹੈ। ਜੇਕਰ ਸਰਕਾਰ ਨੇ ਜ਼ਰੂਰੀ ਕਦਮ ਨਾ ਚੁੱਕੇ ਤਾਂ ਇਕ ਡਾਲਰ ਦੇ ਮੁਕਾਬਲੇ 75 ਰੁਪਏ ਦੇ ਪਾਰ ਵੀ ਜਾ ਸਕਦਾ ਹੈ। ਤੇਲ ਦੀਆਂ ਰੋਜ਼ਾਨਾ ਵਧਦੀਆਂ ਕੀਮਤਾਂ ਕਰ ਕੇ ਮੋਦੀ ਸਰਕਾਰ ਪ੍ਰਤੀ ਲੋਕਾਂ 'ਚ ਨਫਰਤ ਵਧ ਰਹੀ ਹੈ। ਕੀ ਤੁਸੀਂ ਜਾਣਦੇ ਹੋ ਕਿ ਜਨਤਾ ਦੀਆਂ ਵਧਦੀਆਂ ਪਰੇਸ਼ਾਨੀਆਂ ਦੇ ਅਸਲ ਜ਼ਿੰਮੇਵਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹਨ? ਉਨ੍ਹਾਂ ਦੀ 'ਅਮਰੀਕਾ ਪਹਿਲਾਂ' ਦੀ ਨੀਤੀ ਦੇ ਚਲਦੇ ਇਸ ਸਮੇਂ ਦੁਨਿਆ ਦੇ ਕਈ ਦੇਸ਼ ਆਰਥਕ ਤੰਗੀ ਤੋਂ ਲੰਘ ਰਹੇ ਹਨ।
'ਅਮਰੀਕਾ ਪਹਿਲਾਂ' ਨੀਤੀ ਦੇ ਚਲਦੇ ਟਰੰਪ ਨੇ ਚੁੱਕੇ 2 ਵੱਡੇ ਕਦਮ
ਪਹਿਲਾ- ਡੋਨਾਲਡ ਟਰੰਪ ਨੇ ਚੀਨ ਸਮੇਤ ਕਈ ਦੇਸ਼ਾਂ ਖਿਲਾਫ ਟਰੇਡ ਵਾਰ ਸ਼ੁਰੂ ਕਰ ਦਿੱਤਾ ਹੈ। ਚੀਨ ਤੇ ਭਾਰਤ ਸਮੇਤ ਕਈ ਦੇਸ਼ਾਂ ਦੇ ਕੁਝ ਉਤਪਾਦਾਂ 'ਚ ਦਰਾਮਦ ਕੀਮਤਾਂ ਵਧਾ ਦਿੱਤੀਆਂ। ਇਸ ਕਦਮ 'ਚ ਭਾਰਤ ਤੇ ਚੀਨ ਦੀਆਂ ਚੀਜ਼ਾਂ ਅਮਰੀਕਾ 'ਚ ਮਹਿੰਗੀਆਂ ਹੋ ਜਾਣਗੀਆਂ।
ਦੂਜਾ- ਈਰਾਨ ਦੇ ਪੈਟਰੋਲੀਅਮ ਸੈਕਟਰ 'ਤੇ ਅਮਰੀਕਾ ਨੇ ਨਵੰਬਰ ਤੋਂ ਪਾਬੰਦੀ ਲਗਾ ਦਿੱਤੀ। ਈਰਾਨ ਆਪਣਾ ਤੇਲ ਰੁਪਏ 'ਚ ਭਾਰਤ ਨੂੰ ਵੇਚਦਾ ਹੈ। ਅਮਰੀਕੀ ਪਾਬੰਦੀ ਦੇ ਚਲਦੇ ਭਾਰਤ ਨੂੰ ਦੂਜੇ ਦੇਸ਼ਾਂ ਤੋਂ ਤੇਲ ਡਾਲਰ 'ਚ ਦਰਾਮਦ ਕਰਨਾ ਪਵੇਗਾ, ਜਿਸ ਨਾਲ ਦੇਸ਼ 'ਚ ਮਹਿੰਗਾਈ ਵਧੇਗੀ ਤੇ ਰੁਪਇਆ ਹੋਰ ਡਿੱਗ ਜਾਵੇਗਾ। ਇਨ੍ਹਾਂ ਦੋਹਾਂ ਕਾਰਨਾਂ ਕਰ ਕੇ ਭਾਰਤੀ ਰੁਪਇਆ ਦਿਨ ਪ੍ਰਤੀ ਦਿਨ ਕਮਜ਼ੋਰ ਹੋ ਰਿਹਾ ਹੈ ਤੇ ਤੇਲ ਦੀਆਂ ਕੀਮਤਾਂ ਆਸਮਾਨ ਛੋਹ ਰਹੀਆਂ ਹਨ। ਡਾਲਰ ਦੇ ਮੁਕਾਬਲੇ ਇਕੱਲੇ ਭਾਰਤ ਦਾ ਹੀ ਨਹੀਂ ਬਾਕੀ ਦੇਸ਼ਾਂ ਦੀ ਕਰੰਸੀ ਦਾ ਵੀ ਹਾਲ ਖਰਾਬ ਹੋ ਰਿਹਾ ਹੈ।
ਇਸ ਸਾਲ
ਭਾਰਤੀ ਰੁਪਇਆ: 11.7 ਫੀਸਦੀ
ਇੰਡੋਨੇਸ਼ੀਆਈ ਰੁਪਇਆ: 9 ਫੀਸਦੀ
ਫਿਲੀਪੀਨ ਪੇਸੋ: 7.39 ਫੀਸਦੀ
ਸਾਲ ਦੀ ਸ਼ੁਰੂਆਤ 'ਚ ਇਕ ਡਾਲਰ 63 ਰੁਪਏ 66 ਪੈਸੇ ਸੀ, ਜਿਹੜਾ ਹੁਣ 73 ਦੇ ਕਰੀਬ ਪਹੁੰਚ ਚੁੱਕਾ ਹੈ। ਉੱਥੇ ਹੀ ਜੇਕਰ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਜ਼ਰ ਪਾਓ ਤਾਂ 9 ਮਹੀਨੇ 'ਚ ਕੱਚੇ ਤੇਲ ਦੀਆਂ ਕੀਮਤਾਂ 14.57 ਡਾਲਰ ਪ੍ਰਤੀ ਬੈਰਲ ਵਧਿਆ ਹੈ। ਜਨਵਰੀ 2018 'ਚ ਕੱਚਾ ਤੇਲ 66.87 ਡਾਲਰ ਪ੍ਰਤੀ ਬੈਰਲ ਸੀ। ਹੁਣ ਕੱਚੇ ਤੇਲ ਦੀ ਕੀਮਤ 81.44 ਡਾਲਰ ਪ੍ਰਤੀ ਬੈਰਲ ਹੈ। 9 ਮਹੀਨੇ 'ਚ 1060 ਰੁਪਏ ਦਾ ਵਾਧਾ ਹੋਇਆ ਹੈ। ਟਰੰਪ ਦੀਆਂ ਨੀਤੀਆਂ ਦੇ ਚਲਦੇ ਅੱਜ ਸਾਡੇ ਲੋਕਾਂ ਦੀ ਜੇਬ 'ਚ ਪੈਸੇ ਬੱਚ ਨਹੀਂ ਰਹੇ ਹਨ। ਜਨਤਾ ਨਾਲ ਜੁੜੇ ਇਨ੍ਹਾਂ ਮੁੱਦਿਆਂ ਨੂੰ ਦਰਕਿਨਾਰ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣਾ ਧਿਆਨ ਕਥਿਤ ਰਾਫੇਲ ਡੀਲ ਘਪਲੇ 'ਤੇ ਹੀ ਕੇਂਦਰਿਤ ਕਰ ਰਹੇ ਹਨ, ਜਿਸ ਦਾ ਉਨ੍ਹਾਂ ਨੂੰ ਆਉਣ ਵਾਲੀਆਂ ਲੋਕਸਭਾ ਚੋਣਾਂ 'ਚ ਸ਼ਾਇਦ ਹੀ ਫਾਇਦਾ ਹੋਵੇ। ਇਸ ਸਮੇਂ ਮੋਦੀ ਸਰਕਾਰ ਨੂੰ ਰਾਹੁਲ ਗਾਂਧੀ ਤੋਂ ਜ਼ਿਆਦਾ ਡੋਨਾਲਡ ਟਰੰਪ ਤੋਂ ਡਰ ਲੱਗ ਰਿਹਾ ਹੈ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback