Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੰਜ ਮੈਂਬਰੀ ਸੈੱਲ ਕਾਇਮ
ਪੰਜਾਬ 'ਚ ਭਾਰੀ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਇਥੇ ਹੈੱਡ ਕੁਆਰਟਰ ਵਿਖੇ ਪੰਜ ਮੈਂਬਰੀ 'ਸਟੇਟ ਡਿਜ਼ਾਸਟਰ ਰਿਸਪਾਂਸ ਸੈੱਲ' ਕਾਇਮ ਕੀਤਾ ਗਿਆ ਹੈ। ਵਿਭਾਗ ਵੱਲੋਂ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦਾ ਵੀ ਹੁਕਮ ਦਿੱਤਾ ਗਿਆ ਹੈ। ਵਿਭਾਗ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਐਮ.ਪੀ. ਸਿੰਘ ਨੇ ਦੱਸਿਆ ਕਿ ਇਸ ਸੈੱਲ ਦੀ ਅਗਵਾਈ ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨੱਸਵੀ ਕੁਮਾਰ ਕਰਨਗੇ ਅਤੇ ਨਿਗਰਾਨ ਤੇ ਮੁਲਾਂਕਣ ਅਫ਼ਸਰ (ਐਮਈਓ) ਪਰਦੀਪ ਸਿੰਘ ਬੈਂਸ ਇਸ ਸੈੱਲ ਦੇ ਇੰਚਾਰਜ ਹੋਣਗੇ।
ਅੰਡਰ ਸੈਕਟਰੀ ਰੈਵੇਨਿਊ ਬਲਜੀਤ ਸਿੰਘ ਕੰਗ, ਅੰਡਰ ਸੈਕਟਰੀ ਰੈਵੇਨਿਊ ਮਨਜੀਤ ਕੌਰ ਅਤੇ ਪ੍ਰਾਜੈਕਟ ਮੈਨੇਜਰ ਪੀਐਲਆਰਐਸ ਸੁਨੀਤਾ ਠਾਕੁਰ ਇਸ ਸੈੱਲ ਦੇ ਮੈਂਬਰ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਪੰਜਾਬ ਵਾਸੀਆਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਹਰ ਵੇਲੇ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਬਚਾਅ ਅਤੇ ਰਾਹਤ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਸ੍ਰੀ ਐਮ.ਪੀ. ਸਿੰਘ ਨੇ ਦੱਸਿਆ ਕਿ ਐਮਈਓ ਪਰਦੀਪ ਬੈਂਸ ਅਤੇ ਬਲਜੀਤ ਸਿੰਘ ਕੰਗ ਵੱਲੋਂ ਜ਼ਿਲ•ਾ ਆਫ਼ਤ ਪ੍ਰਬੰਧਨ ਟੀਮਾਂ ਅਤੇ ਸੂਬਾ ¡ਪੱਧਰ ਉਤੇ ਸਿੰਜਾਈ, ਡਰੇਨੇਜ, ਬਿਜਲੀ, ਸਿਹਤ, ਖੇਤੀਬਾੜੀ ਅਤੇ ਮਿੱਟੀ ਸੰਭਾਲ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਅੰਡਰ ਸੈਕਟਰੀ ਰੈਵੇਨਿਊ ਮਨਜੀਤ ਕੌਰ ਵੱਲੋਂ ਪ੍ਰਸ਼ਾਸਕੀ ਅਤੇ ਸੈਕਟੇਰੀਅਲ ਪੱਧਰ ਉਤੇ ਖਰਾਬੇ ਦੇ ਕੇਸਾਂ ਬਾਰੇ ਜਾਣਕਾਰੀ ਇਕੱਤਰ ਕਰਨ ਅਤੇ ਇਨ•ਾਂ ਦੇ ਤੇਜ਼ੀ ਨਾਲ ਨਿਪਟਾਰੇ ਵਿੱਚ ਮਦਦ ਕੀਤੀ ਜਾਵੇਗੀ।
ਵਿੱਤੀ ਕਮਿਸ਼ਨਰ ਮਾਲ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ• ਪ੍ਰਭਾਵਿਤ ਪਰਿਵਾਰਾਂ ਅਤੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਸਬੰਧੀ ਕੀਤੇ ਗਏ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਉਨ•ਾਂ ਦੇ ਖਾਣ-ਪੀਣ ਅਤੇ ਰਹਿਣ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ•ਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਤਿਆਰ ਰਹਿਣ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ ਹੈ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback