Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਹਾਈਕਮਾਨ ਨਾਲ ਗੱਲਬਾਤ ਲਈ ਖਹਿਰਾ ਧੜੇ ਨੇ ਬਣਾਈ ਪੰਜ ਮੈਂਬਰੀ ਕਮੇਟੀ
ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦੇ ਧੜੇ ਨੇ ਦਿੱਲੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ। ਇਸ ਕਮੇਟੀ ਵਿਚ ਵਿਧਾਇਕ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਮਾਸਟਰ ਬਲਦੇਵ ਸਿੰਘ, ਜਗਦੇਵ ਸਿੰਘ ਕਮਾਲੂ ਅਤੇ ਅੰਮ੍ਰਿਤਸਰ ਤੋਂ ਪੀ. ਏ. ਸੀ. ਮੈਂਬਰ ਸੁਰੇਸ਼ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ। ਬਾਗੀ ਧੜੇ ਦੇ ਨੇਤਾਵਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਉਹ ਲੋਕ ਸ਼ੁਰੂ ਤੋਂ ਹੀ ਗੱਲਬਾਤ ਲਈ ਤਿਆਰ ਰਹੇ ਹਨ ਪਰ ਦਿੱਲੀ ਹਾਈਕਮਾਨ ਦੇ ‘ਦਰਬਾਰੀਆਂ’ ਵਲੋਂ ਸਿਰਫ ਮੀਡੀਆ ’ਚ ਬਿਆਨਬਾਜ਼ੀ ਹੀ ਕੀਤੀ ਗਈ ਹੈ ਕਿ ਉਹ ਗੱਲਬਾਤ ਕਰਨਗੇ ਪਰ ਅੱਜ ਤੱਕ ਕਿਸੇ ਵੀ ਪੱਧਰ ’ਤੇ ਗੱਲਬਾਤ ਲਈ ਸੰਪਰਕ ਨਹੀਂ ਕੀਤਾ ਗਿਆ ਹੈ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਹੁਣ ਵੀ ਹਾਈਕਮਾਨ ਵਲੋਂ ਗੱਲਬਾਤ ਦਾ ਫੈਸਲਾ ਲਿਆ ਜਾਂਦਾ ਹੈ ਤਾਂ ਉਸ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਣ ਲਈ ਉਹ ਅਤੇ ਉਨ੍ਹਾਂ ਦੇ ਸਾਥੀ ਵਿਧਾਇਕ ਪੂਰੀ ਗੱਲਬਾਤ ਨੂੰ ਸੋਸ਼ਲ ਮੀਡੀਆ ’ਤੇ ਲਾਈਵ ਕਰਨ ਲਈ ਤਿਆਰ ਹਨ।
ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਕਾਂਡ ਦੇ ਮੁੱਦੇ ’ਤੇ ਕੈਪਟਨ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਕਿੰਨੇ ਗੰਭੀਰ ਹਨ, ਇਸਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੈ. ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਨੇ 7 ਅਕਤੂਬਰ ਨੂੰ ਆਪਣਾ ‘ਰੈਲੀਆਂ ਦਾ ਫ੍ਰੈਂਡਲੀ ਮੈਚ’ ਰੱਖ ਲਿਆ ਹੈ, ਜਦੋਂਕਿ ਇਹ ਸਾਰਿਅਾਂ ਨੂੰ ਪਤਾ ਲੱਗ ਗਿਆ ਸੀ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਦੇ ਸਬੰਧ ’ਚ ਇਨਸਾਫ ਲਈ ‘ਆਪ’ ਸਰਵ ਪਾਰਟੀ ਮੀਟਿੰਗ ਦੌਰਾਨ 7 ਅਕਤੂਬਰ ਨੂੰ ਰੋਸ ਮਾਰਚ ਕਰਨ ਦਾ ਐਲਾਨ ਕਰ ਚੁੱਕੀ ਸੀ। ਖਹਿਰਾ ਨੇ ਕਿਹਾ ਕਿ ਦੋਵਾਂ ਵੱਡੇ ਰਾਜਨੀਤਕ ਪਰਿਵਾਰਾਂ ਨੇ ਆਪਣੇ ਹਿੱਤਾਂ ਨੂੰ ਸਾਧਣ ਲਈ ਹੀ ਆਪਣੀਆਂ ਰੈਲੀਆਂ ਦੀ ਤਰੀਕ 7 ਅਕਤੂਬਰ ਰੱਖੀ ਹੈ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback