Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਹਾਈ ਕੋਰਟ ਵਲੋਂ ਸਾਬਕਾ ਆਈ.ਜੀ. ਢਿੱਲੋਂ ਨੂੰ ਰਾਹਤ
ਹਾਈ ਕੋਰਟ ਨੇ ਸਾਬਕਾ ਆਈਜੀ (ਫ਼ਿਰੋਜ਼ਪੁਰ ਰੇਂਜ) ਗੁਰਿੰਦਰ ਸਿੰਘ ਢਿੱਲੋਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਵਿਰੁਧ ਕਥਿਤ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫ਼ਤਾਰੀ ਦੀ ਸੂਰਤ 'ਚ ਪਹਿਲਾਂ 7 ਦਿਨਾ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਸਟਿਸ ਦਿਆ ਚੌਧਰੀ ਵਾਲੇ ਬੈਂਚ ਨੇ ਇਨ੍ਹਾਂ ਆਦੇਸ਼ਾਂ ਨਾਲ ਹੀ ਸਪੱਸ਼ਟ ਕਰ ਦਿਤਾ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁਧ ਕੋਈ ਕਾਰਵਾਈ ਕਰਨ ਦੀ ਸੂਰਤ 'ਚ ਪਹਿਲਾਂ ਪੰਜਾਬ ਸਰਕਾਰ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ।
ਢਿੱਲੋਂ ਵਲੋਂ ਸੀਨੀਅਰ ਐਡਵੋਕੇਟ ਜਸਜੀਤ ਸਿੰਘ ਬੇਦੀ, ਜੀਕੇ ਮਾਨ ਅਤੇ ਅਰੁਣ ਭਾਰਦਵਾਜ ਰਾਹੀਂ ਦਾਇਰ ਪਟੀਸ਼ਨ 'ਤੇ ਇਹ ਨਿਰਦੇਸ਼ ਆਏ ਹਨ। ਇਸ ਦੌਰਾਨ ਬੈਂਚ ਨੂੰ ਦਸਿਆ ਗਿਆ ਕਿ ਸਾਬਕਾ ਪੁਲਿਸ ਅਧਿਕਾਰੀ ਅਪਰਾਧ ਦੰਡ ਸੰਘਤਾ (ਸੀਆਰਪੀਸੀ) ਦੀ ਧਾਰਾ 160 ਤਹਿਤ ਜਾਰੀ ਨੋਟਿਸ ਦੀ ਪਾਲਣਾ ਵਜੋਂ ਖ਼ੁਦ ਜਾਂਚ 'ਚ ਸ਼ਾਮਲ ਹੋਣ ਲਈ ਤਿਆਰ ਸੀ
ਪਰ ਉਸ ਨੂੰ ਖ਼ਦਸ਼ਾ ਹੈ ਕਿ ਜਾਚ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਅੱਗੇ ਕਿਹਾ ਗਿਆ ਕਿ ਪਟੀਸ਼ਨਰ ਜਾਂਚ 'ਚ ਸਹਿਯੋਗ ਦੇਣ ਲਈ ਤਿਆਰ ਹੈ ਪਰ ਉਸ ਨੂੰ ਸੁਣੇ ਜਾਣ ਦਾ ਇਕ ਮੌਕਾ ਮਿਲਣਾ ਚਾਹੀਦਾ ਹੈ ਅਤੇ ਜਾਂਚ ਦੌਰਾਨ ਉਸ ਨੂੰ ਅਚਾਨਕ ਗ੍ਰਿਫ਼ਤਾਰ ਨਾ ਕਰ ਲਿਆ ਜਾਵੇ। ਦਸਣਯੋਗ ਹੈ ਕਿ ਇਹ ਕੇਸ ਪੰਜਾਬ ਪੁਲਿਸ ਦੇ ਹੀ ਇਕ ਸਾਬਕਾ ਅਧਿਕਾਰੀ ਸ਼ਿਵ ਕੁਮਾਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback