Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਟਰੰਪ ਨੇ 2 ਸਾਲ ਚ ਕੀਤੇ 8,000 ਤੋਂ ਵੱਧ ਝੂਠੇ ਦਾਅਵੇ : ਰਿਪੋਰਟ
ਅਮਰੀਕਾ ਦਾ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਦਾਅਵੇ ਕੀਤੇ ਹਨ। ਇਕ ਮੀਡੀਆ ਰਿਪੋਰਟ ਵਿਚ ਇਹ ਗੱਲ ਕਹੀ ਗਈ ਹੈ। ਇਹ ਰਿਪੋਰਟ ਐਤਵਾਰ ਨੂੰ ਟਰੰਪ ਦੇ ਰਾਸ਼ਟਰਪਤੀ ਬਣਨ ਦੇ 2 ਸਾਲ ਪੂਰੇ ਹੋਣ 'ਤੇ ਆਈ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਟਰੰਪ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਰੋਜ਼ਾਨਾ ਔਸਤਨ ਕਰੀਬ 6 ਵਾਰ ਗੁਮਰਾਹ ਕਰਨ ਵਾਲੇ ਦਾਅਵੇ ਕੀਤੇ ਜਦਕਿ ਦੂਜੇ ਸਾਲ ਉਨ੍ਹਾਂ ਨੇ ਤਿੰਨ ਗੁਣਾ ਤੇਜ਼ੀ ਨਾਲ ਰੋਜ਼ਾਨਾ ਅਜਿਹੇ ਕਰੀਬ 17 ਦਾਅਵੇ ਕੀਤੇ।
ਅਖਬਾਰ ਨੇ ਆਪਣੀ ਰਿਪੋਰਟ 'ਫੈਕਟ ਚੈੱਕਰ' ਦੇ ਅੰਕੜਿਆਂ ਦਾ ਹਵਾਲਾ ਦਿੱਤਾ ਹੈ। ਇਹ ਫੈਕਟ ਚੈੱਕਰ ਰਾਸ਼ਟਰਪਤੀ ਵੱਲੋਂ ਦਿੱਤੇ ਗਏ ਹਰੇਕ ਸ਼ੱਕੀ ਬਿਆਨ ਦਾ ਵਿਸ਼ਲੇਸ਼ਣ, ਵਰਗੀਕਰਨ ਅਤੇ ਪਤਾ ਲਗਾਉਣ ਦਾ ਕੰਮ ਕਰਦਾ ਹੈ। ਫੈਕਟ ਚੈੱਕਰ ਦੇ ਅੰਕੜਿਆਂ ਮੁਤਾਬਕ ਟਰੰਪ ਰਾਸ਼ਟਰਪਤੀ ਬਣਨ ਤੋਂ ਲੈ ਕੇ ਹੁਣ ਤੱਕ 8,158 ਵਾਰ ਝੂਠੇ ਅਤੇ ਗੁਮਰਾਹ ਕਰਨ ਵਾਲੇ ਦਾਅਵੇ ਕਰ ਚੁੱਕੇ ਹਨ। ਅਖਬਾਰ ਨੇ ਕਿਹਾ ਕਿ ਇਸ ਰਿਪੋਰਟ ਵਿਚ ਰਾਸ਼ਟਰਪਤੀ ਦੇ ਦੂਜੇ ਸਾਲ ਕੀਤੇ ਗਏ ਅਜਿਹੇ 6000 ਤੋਂ ਵੱਧ ਹੈਰਾਨੀਜਨਕ ਦਾਅਵੇ ਸ਼ਾਮਲ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਟਰੰਪ ਨੇ ਸਭ ਤੋਂ ਸਭ ਤੋ ਜ਼ਿਆਦਾ ਗੁਮਰਾਹ ਕਰਨ ਵਾਲੇ ਦਾਅਵੇ ਇਮੀਗ੍ਰੇਸ਼ਨ ਨੂੰ ਲੈ ਕੇ ਕੀਤੇ ਹਨ। ਇਸ ਸਬੰਧ ਵਿਚ ਟਰੰਪ ਹੁਣ ਤੱਕ 1,433 ਦਾਅਵੇ ਕਰ ਚੁੱਕੇ ਹਨ ਜਿਨ੍ਹਾਂ ਵਿਚ ਬੀਤੇ ਤਿੰਨ ਹਫਤਿਆਂ ਦੌਰਾਨ ਕੀਤੇ ਗਏ 300 ਦਾਅਵੇ ਸ਼ਾਮਲ ਹਨ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਟਰੰਪ ਵਿਦੇਸ਼ ਨੀਤੀ ਨੂੰ ਲੈ ਕੇ 900 ਦਾਅਵੇ ਕਰ ਚੁੱਕੇ ਹਨ। ਇਸ ਮਗਰੋਂ ਵਪਾਰ (854), ਅਰਥਵਿਵਸਥਾ (790) ਅਤੇ ਨੌਕਰੀਆਂ (755) ਦਾ ਨੰਬਰ ਆਉਂਦਾ ਹੈ। ਇਸ ਦੇ ਇਲਾਵਾ ਹੋਰ ਮਾਮਲਿਆਂ ਨੂੰ ਲੈ ਕੇ ਟਰੰਪ 899 ਵਾਰ ਦਾਅਵੇ ਕਰ ਚੁੱਕੇ ਹਨ। ਜਿਸ ਵਿਚ ਮੀਡੀਆ ਅਤੇ ਆਪਣੇ ਦੁਸ਼ਮਣ ਕਹੇ ਜਾਣ ਵਾਲੇ ਲੋਕਾਂ 'ਤੇ ਗੁਮਰਾਹ ਕਰਨ ਵਾਲੇ ਹਮਲੇ ਸ਼ਾਮਲ ਹਨ। ਰਿਪੋਰਟ ਮੁਤਾਬਕ ਸਿਰਫ 82 ਦਿਨ ਜਾਂ ਆਪਣੇ ਕਾਰਜਕਾਲ ਦੇ ਕਰੀਬ 11 ਫੀਸਦੀ ਸਮੇਂ ਵਿਚ ਟਰੰਪ ਦਾ ਕੋਈ ਦਾਅਵਾ ਦਰਜ ਨਹੀਂ ਕੀਤਾ ਗਿਆ। ਇਸ ਵਿਚ ਜ਼ਿਆਦਾਤਰ ਉਹ ਸਮਾਂ ਹੈ ਜਿਸ ਵਿਚ ਉਹ ਗੋਲਫ ਖੇਡਣ ਵਿਚ ਬਿੱਜੀ ਸਨ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback