Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਕਸ਼ਮੀਰ ‘ਚ ਇਸ ਤਿੰਨ ਸੂਤਰੀ ਫਾਰਮੂਲੇ ਉੱਤੇ ਕੰਮ ਕਰ ਰਹੀ ਭਾਰਤ ਸਰਕਾਰ
ਸ੍ਰੀ ਨਗਰ (ਪੰਜਾਬੀ ਦੁਨੀਆ ਬਿਓਰੋ) : ਪੰਜ ਅਗਸਤ ਨੂੰ ਜੰਮੂ ਤੇ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਲਗਾਤਾਰ ਡੇਢ ਮਹੀਨੇ ਤੋਂ ਹਾਲਾਤ ਨੂੰ ਸੁਖਾਵਾਂ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਨੁਕਸਾਨ ਨੂੰ ਬਹੁਤ ਹੱਦ ਤੱਕ ਰੋਕਿਆ ਗਿਆ ਹੈ, ਹੁਣ ਰਾਜਪਾਲ ਤੋਂ ਲੈ ਕੇ ਪੁਲਿਸ ਪ੍ਰਸ਼ਾਸਨ ਤੱਕ ਜੋ ਗੱਲਾਂ ਹੋ ਰਹੀਆਂ ਹਨ , ਉਸ ਵਿਚ ਤਿੰਨ ਤਰ੍ਹਾਂ ਦੇ ਫਾਰਮੂਲੇ ਉੱਭਰ ਕੇ ਸਾਹਮਣੇ ਆ ਰਹੇ ਹਨ।
ਕੀ ਹਨ ਇਹ ਤਿੰਨ ਫਾਰਮੂਲੇ
ਪਹਿਲਾ ਫਾਰਮੂਲਾ
ਵੱਡੀ ਗਿਣਤੀ ਵਿੱਚ ਕਸ਼ਮੀਰੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਪਰ ਇਹ ਜ਼ਿਆਦਾਤਰ ਨੌਕਰੀਆਂ ਸੁਰੱਖਿਆ ਬਲਾਂ , ਜਿਵੇਂ ਫ਼ੌਜ, ਬੀਐੱਸਐੱਫ, ਸੀਆਰਪੀਐੱਫ, ਸੀਆਈਐੱਸਐਫ਼, ਐੱਸਐੱਸਬੀ ਤੇ ਫੌਜ ਵਿਚ ਦਿੱਤੀਆਂ ਜਾਣਗੀਆਂ। ਇਸਦੇ ਲਈ ਬਕਾਇਕਾ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪਹਿਲੇ ਗੇੜ ਵਿਚ 2 ਹਜ਼ਾਰ ਕਸ਼ਮੀਰੀਆਂ ਨੂੰ ਭਰਤੀ ਕੀਤਾ ਜਾਵੇਗਾ। ਜੰਮੂ ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ 50 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ।
ਦੂਜਾ ਫਾਰਮੂਲਾ
ਸਰਦੀਆਂ ਵਿਚ ਇੱਥੇ ਟਰਾਂਸਮਿਸ਼ਨ ਲਾਇਨਾਂ ਬਹੁਤ ਖ਼ਰਾਬ ਹੋ ਜਾਂਦੀਆਂ ਹਨ। ਸਰਦੀਆਂ ਵਿਚ ਇੱਥੋਂ ਦੀਆਂ ਲੋੜਾਂ ਮੁਤਾਬਕ ਬਿਜਲੀ ਦਾ ਉਤਪਾਦਨ ਨਹੀਂ ਹੋ ਪਾਉਂਦਾ। ਇਸ ਲ਼ਈ ਕੇਂਦਰ ਸਰਕਾਰ ਨੇ ਬਿਜਲੀ ਮੰਤਰਾਲੇ ਨੂੰ 10 ਹਜ਼ਾਰ ਕਰੋੜ ਦੀ ਲਾਗਤ ਨਾਲ ਕਈ ਪ੍ਰੋਜੈਕਟ ਇੱਕੋ ਵੇਲੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਫਾਸਟ ਟਰੈਕ ਅਧਾਰ ਉੱਤੇ ਸ਼ੁਰੂ ਕੀਤਾ ਜਾਵੇਗਾ ਅਤੇ ਉਹ ਦਿਨ ਦੂਰ ਨਹੀਂ ਜਦੋਂ ਕਸ਼ਮੀਰ ਵਿਚ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਤੀਸਰਾ ਫਾਰਮੂਲਾ
ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬੀਤੇ 45 ਦਿਨਾਂ ਵਿਚ ਉਨ੍ਹਾਂ ਨੇ 24 ਕੱਟੜਪੰਥੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਡੀਜੀਪੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਉਹ ਅਜਿਹੇ ਲੋਕਾਂ ਦੀ ਪਛਾਣ ਕਰ ਰਹੇ ਹਨ, ਜਿਹੜੇ ਲੋਕਾਂ ਨੂੰ ਡਰਾਉਂਦੇ ਹਨ, ਕਿ ਬਾਹਰ ਨਾਲ ਨਿਕਲੋ ਅਤੇ ਦੁਕਾਨਦਾਰਾ ਅਤੇ ਕਮਰਸ਼ੀਅਲ ਵਾਹਨ ਚਲਾਉਣ ਵਾਲਿਆਂ ਨੂੰ ਧਮਕੀਆਂ ਦਿੰਦੇ ਹਨ। ਉਨ੍ਹਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਜਾਵੇਗਾ ਅਤੇ ਮੁਕੱਦਮੇ ਚਲਾਏ ਜਾਣਗੇ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback