ਮੋਦੀ ਨੂੰ ਬਿਲ ਗੇਟਸ ਵੱਲੋਂ ਮਿਲਣ ਵਾਲੇ ਐਵਾਰਡ ‘ਤੇ ਇਤਰਾਜ਼ ਕਿਉਂ ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰੋਗਰਾਮ ਰਾਹੀਂ ਦੇਸ ਵਿੱਚ ਲੱਖਾਂ ਪਖਾਨੇ ਬਣਾਏ ਗਏ ਹਨ ਅਤੇ ਸਫਾਈ ਪ੍ਰਤੀ ਲੋਕਾਂ ਵਿੱਚ ਵਿਆਪਕ ਜਾਗਰੂਕਤਾ ਆਈ ਹੈ। ਪਰ ਮੋਦੀ ਨੂੰ ਐਵਾਰਡ ਦੇਣ ਦੇ ਐਲਾਨ ਤੋਂ ਬਾਅਦ ਤੋਂ ਗੇਟਸ ਫਾਊਂਡੇਸ਼ਨ ਦੀ ਆਲੋਚਨਾ ਹੋ ਰਹੀ ਹੈ।